ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਉੱਤਰੀ ਰੇਲਵੇ ਦੇ ਸੀ.ਪੀ.ਆਰ.ਓ ਨੇ ਦੱਸਿਆ ਕਿ ਅੱਜ ਕਰੀਬ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਜਿਨ੍ਹਾਂ ‘ਚ ਹਾਵੜਾ-ਨਵੀਂ ਦਿੱਲੀ ਐਕਸਪ੍ਰੈੱਸ, ਪੁਰੀ-ਨਵੀਂ ਦਿੱਲੀ ਐਕਸਪ੍ਰੈੱਸ, ਗੋਰਖਪੁਰ-ਨਵੀਂ ਦਿੱਲੀ ਐਕਸਪ੍ਰੈੱਸ, ਮੁੰਬਈ-ਨਵੀਂ ਦਿੱਲੀ ਐਕਸਪ੍ਰੈੱਸ, ਕਾਨਪੁਰ-ਨਵੀਂ ਦਿੱਲੀ ਸ਼ਾਮਲ ਹਨ। ਐਕਸਪ੍ਰੈੱਸ ਰੇਲ ਗੱਡੀਆਂ ਸ਼ਾਮਿਲ ਹਨ।
ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ
