ਜਲੰਧਰ, 28 ਜੂਨ (ਦਲਜੀਤ ਸਿੰਘ)- ਜਲੰਧਰ ਦੇ ਗੁਰੂ ਨਾਨਕ ਪੂਰਾ ਵਿਚ ਇਕ ਔਰਤ ਨੇ ਪਾਣੀ ਦੀ ਟੰਕੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ । ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ । ਪੁਲਿਸ ਵਲੋਂ ਦੱਸਿਆ ਗਿਆ ਹੈ ਕਿ ਔਰਤ ਦੀ ਪਹਿਚਾਣ ਨਹੀਂ ਹੋ ਪਾਈ ਹੈ ਅਤੇ ਉਸ ਦੀ ਸਾਰੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ ।
ਪਾਣੀ ਦੀ ਟੰਕੀ ਤੋਂ ਛਾਲ ਮਾਰ ਔਰਤ ਨੇ ਕੀਤੀ ਖ਼ੁਦਕੁਸ਼ੀ
