ਨਵੀਂ ਦਿੱਲੀ, 21 ਜਨਵਰੀ (ਬਿਊਰੋ)- ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਸਿਆਸੀ ਹਮਲਾ ਵੇਖਣ ਨੂੰ ਮਿਲਿਆ ਹੈ | ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ | ਜ਼ਿਕਰਯੋਗ ਹੈ ਕਿ ਈ. ਡੀ. ਦੀ ਰੇਡ ਨੂੰ ਲੈ ਕੇ ਉਨ੍ਹਾਂ ਵਲੋਂ ਟਵੀਟ ਕਰਕੇ ਇਹ ਸ਼ਬਦੀ ਹਮਲਾ ਮੁੱਖ ਮੰਤਰੀ ਚੰਨੀ ‘ਤੇ ਕੀਤਾ ਗਿਆ |
ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ – ਅਰਵਿੰਦ ਕੇਜਰੀਵਾਲ
