ਨਵੀਂ ਦਿੱਲੀ, 22 ਜਨਵਰੀ (ਬਿਊਰੋ)- ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਸ਼ਕਤੀਵਰਧਕ ਖ਼ੁਰਾਕ (ਸਾਵਧਾਨੀ ਦੀ ਖ਼ੁਰਾਕ) ਸਮੇਤ ਸਾਰੇ ਟੀਕਾਕਰਨ ਨੂੰ ਰਿਕਵਰੀ ਤੋਂ ਬਾਅਦ 3 ਮਹੀਨਿਆਂ ਤੱਕ ਮੁਲਤਵੀ ਕਰ ਦਿੱਤਾ ਜਾਵੇਗਾ।
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
