ਮੁੰਬਈ, 22 ਜਨਵਰੀ (ਬਿਊਰੋ)- ਮਹਾਰਾਸ਼ਟਰ ਦੇ ਮੁੰਬਈ ਦੇ ਤਾਰਦੇਵ ‘ਚ ਭਾਟੀਆ ਹਸਪਤਾਲ ਨੇੜੇ ਕਮਲਾ ਇਮਾਰਤ ਦੀ 20ਵੀਂ ਮੰਜ਼ਿਲ ‘ਚ ਅੱਗ ਲੱਗ ਗਈ। 13 ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਜ਼ਿਕਰਯੋਗ ਹੈ ਕਿ ਇਸ ਘਟਨਾ ਵਿਚ 7 ਦੀ ਮੌਤ ਹੋ ਗਈ ਹੈ ਅਤੇ 15 ਲੋਕ ਹਸਪਤਾਲ ਵਿਚ ਦਾਖ਼ਲ ਹਨ |
ਮਹਾਰਾਸ਼ਟਰ ਵਿਚ ਇਮਾਰਤ ਨੂੰ ਲੱਗੀ ਅੱਗ, 7 ਦੀ ਮੌਤ
