ਹਿਮਾਚਲ ਪ੍ਰਦੇਸ਼, 24 ਜਨਵਰੀ (ਬਿਊਰੋ)- ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ਸਪਲਾਈ ਸਕੀਮਾਂ ਵਿਘਨ ਪਈਆਂ, ਜਿਨ੍ਹਾਂ ਵਿਚੋਂ 1955 ਨੂੰ ਬਹਾਲ ਕਰ ਦਿੱਤਾ ਗਿਆ ਹੈ।
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
