ਚੰਡੀਗੜ੍ਹ, 24 ਜਨਵਰੀ (ਬਿਊਰੋ)- ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ ‘ਤੇ ਬੈਠ ਚੁੱਕੇ ਹਨ |
ਚੰਡੀਗੜ੍ਹ : ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ
