ਚੰਡੀਗੜ੍ਹ, 28 ਜੂਨ (ਦਲਜੀਤ ਸਿੰਘ)- ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਹਾਈਕਮਾਨ ਦਾ ਬੁਲਾਵਾ ਆ ਗਿਆ ਹੈ। ਨਵਜੋਤ ਸਿੱਧੂ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ’ਤੇ ਆ ਕੇ ਟਿੱਕ ਗਈਆਂ ਹਨ। ਸਿਆਸੀ ਮਾਹਿਰਾਂ ਦਾ ਇਹ ਵੀ ਆਖਣਾ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
Related Posts
ਰਾਘਵ ਚੱਢਾ ਵਲੋਂ ਅੱਜ ਵੀ ਐੱਮ.ਐੱਸ.ਪੀ. ਕਮੇਟੀ ਦੇ ਖ਼ਿਲਾਫ਼ ਵਿਰੋਧ ਜਾਰੀ
ਚੰਡੀਗੜ੍ਹ, 20 ਜੁਲਾਈ- ਪੰਜਾਬ ‘ਚ ਆਪ ਸਾਂਸਦ ਰਾਘਵ ਚੱਢਾ ਦਾ ਕੇਂਦਰ ਦੀ ਐੱਮ.ਐੱਸ.ਪੀ. ਕਮੇਟੀ ਦੇ ਖ਼ਿਲਾਫ਼ ਅੱਜ ਵੀ ਵਿਰੋਧੀ ਜਾਰੀ…
PM ਮੋਦੀ ਨੇ ਕੋਰੋਨਾ ਪੀੜਤ ਪ੍ਰਕਾਸ਼ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕਰ ਕੇ ਪੁੱਛਿਆ ਹਾਲ
ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ…
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਉਸ ਦੇ ਗ੍ਰਿਫ਼ਤਾਰ ਕਰਕੇ ਅਸਾਮ ਦੀ…