ਨਵੀਂ ਦਿੱਲੀ, 25 ਜਨਵਰੀ (ਬਿਊਰੋ)- ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
