ਮਜੀਠਾ, 25 ਜਨਵਰੀ (ਬਿਊਰੋ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਰੱਗ ਰੈਕੇਟ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਮੁਕੱਦਮੇ ਦੇ ਸੰਬੰਧ ਵਿਚ ਮਾਨਯੋਗ ਹਾਈਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ ਬੀਤੇ ਦਿਨ ਖ਼ਾਰਜ ਹੋਣ ਤੋਂ ਬਾਅਦ ਜਿੱਥੇ ਕ੍ਰਾਈਮ ਬਰਾਂਚ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ, ਉੱਥੇ ਨਾਲ ਹੀ ਅੱਜ ਮੁਹਾਲੀ ਕ੍ਰਾਈਮ ਬਰਾਂਚ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਹਲਕਾ ਮਜੀਠਾ ਦੇ ਕਸਬਾ ਮਜੀਠਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਤੇ ਮਜੀਠਾ ਪੁਲਿਸ ਦੀ ਸਹਾਇਤਾ ਨਾਲ ਛਾਪੇਮਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
Related Posts
ਸਾਵਿਤਰੀ ਜਿੰਦਲ ਨੇ ਇਸ ਸੀਟ ‘ਤੇ ਜਿੱਤ ਕੀਤੀ ਹਾਸਲ
ਹਿਸਾਰ- ਹਿਸਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਭਾਰਤ ਦੀ ਸਭ ਤੋਂ ਅਮੀਰ ਮਹਿਲਾ ਉਮੀਦਵਾਰ ਸਾਵਿਤਰੀ ਜਿੰਦਲ ਨੇ…
ਜਹਾਜ਼ ਰਾਹੀਂ ਤੀਰਥ ਦਰਸ਼ਨ ਕਰਾਉਣ ਵਾਲਾ ਪਹਿਲਾ ਸੂਬਾ ਬਣਿਆ ਮੱਧ ਪ੍ਰਦੇਸ਼, 32 ਬਜ਼ੁਰਗਾਂ ਨੇ ਭਰੀ ਉੱਡਾਣ
ਭੋਪਾਲ- ਆਪਣੇ 18 ਸਾਲ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਸੀ. ਐੱਮ. ਸ਼ਿਵਰਾਜ ਸਿੰਘ ਚੌਹਾਨ ਹੁਣ ਤੱਕ ਬੱਸ, ਟਰੇਨ ਆਦਿ ਨੂੰ…
ਦਫ਼ਤਰੀ ਸਮਾਂ ਬਦਲ ਕੇ 15 ਜੁਲਾਈ ਤੱਕ 42 ਕਰੋੜ ਬਚਾਵੇਗਾ ਪੰਜਾਬ
ਚੰਡੀਗੜ੍ਹ- ਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ…