ਚੰਡੀਗੜ੍ਹ,25 ਜਨਵਰੀ (ਬਿਊਰੋ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦੀ ਰਾਹਤ ਮੰਗੀ ਸੀ ਪਰ ਹਾਈਕੋਰਟ ਨੇ ਤਿੰਨ ਦਿਨ ਦਾ ਸਮਾਂ ਦਿੱਤਾ। ਜ਼ਿਕਰਯੋਗ ਹੈ ਕਿ ਕੱਲ੍ਹ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਹੋ ਗਈ ਸੀ।
Related Posts
126 ਦਿਨਾਂ ਪਿੱਛੋਂ ਕੈਪਟਨ ਨੂੰ ਬਿਨਾ ਮੁਆਫ਼ੀ ਦੇ ਮਿਲੇ ਨਵਜੋਤ ਸਿੱਧੂ, ਮਿਲ ਕੇ ਵੀ ਦੂਰੀਆਂ ਕਾਇਮ…
ਚੰਡੀਗੜ੍ਹ, 23 ਜੁਲਾਈ (ਦਲਜੀਤ ਸਿੰਘ)- ਆਖ਼ਰ, 126 ਦਿਨਾਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਦੇ…
Invest Punjab Summit ‘ਚ CM ਮਾਨ ਦਾ ਅਹਿਮ ਐਲਾਨ, ‘ਬੇਫ਼ਿਕਰ ਹੋ ਕੇ ਨਿਵੇਸ਼ ਕਰਨ ਕਾਰੋਬਾਰੀ’
ਚੰਡੀਗੜ੍ਹ : ਮੋਹਾਲੀ ‘ਚ 2 ਦਿਨਾ ‘ਪ੍ਰੈਗਰੈੱਸਿਵ ਇਨਵੈਸਟਰਜ਼ ਸਮਿੱਟ-2023’ ਦੀ ਅੱਜ ਸ਼ੁਰੂਆਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ…
ਕੇਰਲ ’ਚ ਜ਼ਮੀਨ ਖਿਸਕਣ ਕਾਰਨ ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ
ਇਡੁੱਕੀ- ਕੇਰਲ ਦੇ ਤੋਡੁਪੁਝਾ ਦੇ ਇਕ ਪਿੰਡ ’ਚ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕ ਗਈ, ਜਿਸ ਕਾਰਨ ਇਕ ਹੀ ਪਰਿਵਾਰ ਦੇ…