ਨਵੀਂ ਦਿੱਲੀ, 27 ਜਨਵਰੀ (ਬਿਊਰੋ)- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਯਾਨੀ ਕਿ ਆਡ-ਈਵਨ ਅਤੇ ਵੀਕੈਂਡ ਕਰਫਿਊ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਦਿੱਲੀ ਵਾਸੀਆਂ ਨੂੰ ਥੌੜੀ ਰਾਹਤ ਮਿਲੀ ਹੈ। ਵਿਆਹ ਪ੍ਰੋਗਰਾਮ ’ਚ ਵੀ ਛੋਟ ਦਿੱਤੀ ਜਾਵੇਗੀ।
ਦਿੱਲੀ ’ਚ ਵੀਕੈਂਡ ਕਰਫਿਊ ਖ਼ਤਮ, 50 ਫੀਸਦੀ ਨਾਲ ਖੁਲ੍ਹਣਗੇ ਸਿਨੇਮਾ ਹਾਲ
