ਚੰਡੀਗੜ੍ਹ,29 ਜੂਨ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਮਿਲਣ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ |
ਰਾਹੁਲ ਗਾਂਧੀ ਨੂੰ ਮਿਲਣ ਲਈ ਸਿੱਧੂ ਆਪਣੀ ਰਿਹਾਇਸ਼ ਤੋਂ ਹੋਏ ਰਵਾਨਾ

Journalism is not only about money