ਚੰਡੀਗੜ੍ਹ, 27 ਜਨਵਰੀ (ਬਿਊਰੋ)- ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ 12 ਉਮੀਦਵਾਰਾਂ ਦੇ ਐਲਾਨ ਨਾਲ ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਕੁਲ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
