ਜਲੰਧਰ/ਫਿਲੌਰ, 28 ਜਨਵਰੀ (ਬਿਊਰੋ)- ਫਿਲੌਰ ਹਲਕੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਵੱਲੋਂ ਉਮੀਦਵਾਰ ਪਿ੍ਰੰਸੀਪਲ ਪ੍ਰੇਮ ਕੁਮਾਰ ਦੇ ਹੱਕ ’ਚ ਰੈਲੀ ਕੀਤੀ ਗਈ। ਇਸ ਦੌਰਾਨ ਆਪਣੇ ਸੰਬੋਧਨ ’ਚ ਜਿੱਥੇ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਦੀਆਂ ਤਾਰੀਫ਼ਾਂ ਵੀ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਕੱਟੜ ਅਤੇ ਇਮਾਨਦਾਰ ਮੁੱਖ ਮੰਤਰੀ ਦੀ ਲੋੜ ਹੈ।
ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ
