ਜਲਾਲਾਬਾਦ, 28 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ ਦੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਐਡਵੋਕੇਟ ਜਗਦੀਪ ਗੋਲਡੀ ਕੰਬੋਜ ਵਲ਼ੋਂ ਅੱਜ ਤਹਿਸੀਲ ਕੰਮਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐੱਮ. ਜਲਾਲਾਬਾਦ ਦੇਵਦਰਸ਼ਦੀਪ ਸਿੰਘ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਵੀ ਹਾਜ਼ਰ ਸਨ।
ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਗੋਲਡੀ ਕੰਬੋਜ ਨੇ ਕੀਤੇ ਕਾਗ਼ਜ਼ ਦਾਖਲ
