ਤਪਾ ਮੰਡੀ, 31 ਜਨਵਰੀ (ਬਿਊਰੋ)- ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਕਰਦੇ ਹੋਏ ਤਹਿਸੀਲ ਕੰਪਲੈਕਸ ਦਫ਼ਤਰ ਤਪਾ ਵਿਖੇ ਪਹੁੰਚ ਕੇ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐਮ ਮੈਡਮ ਸਿਮਰਪ੍ਰੀਤ ਕੌਰ ਅਤੇ ਏ.ਆਰ.ਓ ਬਾਦਲਦੀਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੇ ਨਾਮਜ਼ਦਗੀ ਪੱਤਰ
