ਅੰਮ੍ਰਿਤਸਰ, 31 ਜਨਵਰੀ (ਬਿਊਰੋ)- ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ |
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
