ਸੁਲਤਾਨਪੁਰ ਲੋਧੀ, 1ਫਰਵਰੀ (ਬਿਊਰੋ)- ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਰਾਣਾ ਇੰਦਰਪ੍ਰਤਾਪ ਸਿੰਘ ਪੁੱਤਰ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਸਥਾਨਕ ਚੋਣ ਅਧਿਕਾਰੀ ਕਮ ਐੱਸ.ਡੀ.ਐੱਮ. ਰਣਦੀਪ ਸਿੰਘ ਪਾਸ ਦਾਖ਼ਲ ਕੀਤੇ।
ਆਜ਼ਾਦ ਉਮੀਦਵਾਰ ਵਜੋਂ ਰਾਣਾ ਗੁਰਜੀਤ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
