ਮਹਿਲ ਕਲਾ, 2 ਫਰਵਰੀ (ਬਿਊਰੋ)- ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਚੋਣ ਨਿਸ਼ਾਨ ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਪਾਰਟੀ ਨੂੰ ਜਾਰੀ ਨਹੀਂ ਕੀਤਾ ਗਿਆ। ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ।
ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ
