ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਚੰਨੀ ਦੀ ਵਾਰੀ ਹੈ – ਬਿਕਰਮ ਸਿੰਘ ਮਜੀਠੀਆ

majithia/nawanpunjab.com

ਚੰਡੀਗੜ੍ਹ, 4 ਫਰਵਰੀ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਈ.ਡੀ. ਵਲੋਂ ਕੀਤੀ ਗਈ ਗ੍ਰਿਫ਼ਤਾਰੀ ਬਾਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਚੰਨੀ ਨੇ ਸਿਰਫ਼ ਚੰਨੀ, ਹਨੀ ਅਤੇ ਪੈਸੇ ਦੀ ਪਰਵਾਹ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਪੈਸੇ ਜ਼ਬਤ ਕੀਤੇ ਗਏ ਸਨ, ਫਿਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਹੁਣ ਚੰਨੀ ਦੀ ਵਾਰੀ ਹੈ |

Leave a Reply

Your email address will not be published. Required fields are marked *