ਭਦੌੜ, 4 ਫਰਵਰੀ (ਬਿਊਰੋ)- ਭੁਪਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਵਿਖੇ ਰੈਲੀ ਦੌਰਾਨ ਕਿਹਾ ਕਿ ਈ.ਡੀ. ਵਲੋਂ ਆਪਣੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਗ੍ਰਿਫ਼ਤਾਰੀ ‘ਤੇ ਸਾਨੂੰ ਕਾਨੂੰਨ ਦੇ ਕੰਮ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ।
ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮੁੱਖ ਮੰਤਰੀ ਚੰਨੀ, ਕਿਹਾ ‘ਸਾਨੂੰ ਕਾਨੂੰਨ ਦੇ ਕੰਮ ‘ਤੇ ਕੋਈ ਇਤਰਾਜ਼ ਨਹੀਂ ਹੈ’
