ਜਲੰਧਰ, 4 ਫਰਵਰੀ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ’ਤੇ ਅੱਜ ਭੁਪਿੰਦਰ ਸਿੰਘ ਹਨੀ ਨੂੰ ਰਿਮਾਂਡ ਲੈਣ ਲਈ ਜਲੰਧਰ ਜੁਡੀਸ਼ਲ ਕੋਰਟ ਲਿਆਂਦਾ ਗਿਆ | ਜ਼ਿਕਰਯੋਗ ਹੈ ਕਿ ਅਦਾਲਤ ਨੇ ਭੁਪਿੰਦਰ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ |
ਭੁਪਿੰਦਰ ਸਿੰਘ ਹਨੀ ਨੂੰ 8 ਫ਼ਰਵਰੀ ਤੱਕ ਰਿਮਾਂਡ ‘ਤੇ ਭੇਜਿਆ
