ਲਖਨਊ, 5 ਫਰਵਰੀ (ਬਿਊਰੋ)- ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਟਾਂਡਾ ਇਲਾਕੇ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 1 ਜ਼ਖ਼ਮੀ ਹੋ ਗਿਆ | ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਪੁਲਿਸ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ |
ਉੱਤਰ ਪ੍ਰਦੇਸ਼ : ਵਾਪਰਿਆ ਭਿਆਨਕ ਹਾਦਸਾ, 5 ਦੀ ਮੌਤ, 1 ਜ਼ਖ਼ਮੀ
