ਚੰਡੀਗੜ੍ਹ, 7 ਫਰਵਰੀ (ਬਿਊਰੋ)- ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੇ ਫ਼ੈਸਲੇ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਮਰ ਪਿਛੋਕੜ ਵਾਲੇ ਵਿਅਕਤੀ ਨੂੰ ਨਿਯੁਕਤ ਕਰਨਾ ਰਾਹੁਲ ਗਾਂਧੀ ਦਾ ਸਭ ਤੋਂ ਸ਼ਾਨਦਾਰ ਫ਼ੈਸਲਾ ਹੈ |
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ ਆਇਆ ਸਾਹਮਣੇ
