ਚੰਡੀਗੜ੍ਹ, 7 ਫਰਵਰੀ (ਬਿਊਰੋ)- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਭਾਜਪਾ ‘ਚ ਸ਼ਾਮਿਲ ਹੋਏ ਹਨ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ ਸਨ |
ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਭਾਜਪਾ ‘ਚ ਹੋਏ ਸ਼ਾਮਿਲ
