ਚੰਡੀਗੜ੍ਹ, 7 ਫਰਵਰੀ (ਬਿਊਰੋ)- ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਸਭ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ | ਉਨ੍ਹਾਂ ਨੇ ਟਵੀਟ ਕਰਕੇ ਵੱਖ – ਵੱਖ ਸਿਆਸੀ ਪਾਰਟੀਆਂ ‘ਤੇ ਤਨਜ਼ ਕੱਸਿਆ ਹੈ |
ਰਾਮ ਰਹੀਮ ਨੂੰ ਮਿਲੀ ਫਰਲੋ ‘ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਆਇਆ ਸਾਹਮਣੇ
