ਨਵੀਂ ਦਿੱਲੀ, 8 ਫਰਵਰੀ (ਬਿਊਰੋ)- ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਗੰਗਾ ਵਿਚ ਸੁੱਟੀਆਂ ਗਈਆਂ ਲਾਸ਼ਾਂ ਬਾਰੇ ਕੋਈ ਡਾਟਾ ਉਪਲਬਧ ਨਹੀਂ ਹੈ | ਰਾਜ ਸਭਾ ਵਿਚ ਕੇਂਦਰ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ |
ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਗੰਗਾ ਵਿਚ ਸੁੱਟੀਆਂ ਗਈਆਂ ਲਾਸ਼ਾਂ ਬਾਰੇ ਨਹੀਂ ਹੈ ਕੋਈ ਡਾਟਾ ਉਪਲਬਧ – ਕੇਂਦਰ
