ਚੰਡੀਗੜ੍ਹ, 8 ਫਰਵਰੀ (ਬਿਊਰੋ)- ਸੰਯੁਕਤ ਸਾਮਾਜ ਮੋਰਚਾ ਵਲੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ | ਇਸ ਮੌਕੇ ਬਲਬੀਰ ਰਾਜੇਵਾਲ ਦਾ ਕਹਿਣਾ ਸੀ ਕਿ ਅਸੀਂ ਉਹ ਹੀ ਵਾਅਦੇ ਕੀਤੇ ਹਨ ਜੋ ਪੂਰੇ ਕਰ ਸਕਦੇ ਹਾਂ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ਦਾ ਪਾਣੀ ਹਰਿਆਣਾ,ਰਾਜਸਥਾਨ,ਦਿੱਲੀ ਨੂੰ ਮੁਫ਼ਤ ਨਹੀਂ ਜਾਣ ਦਿੱਤਾ ਜਾਵੇਗਾ |
ਸੰਯੁਕਤ ਸਾਮਾਜ ਮੋਰਚਾ ਵਲੋਂ ਚੋਣ ਮਨੋਰਥ ਪੱਤਰ ਜਾਰੀ
