ਭਾਜਪਾ ਕਾਂਗਰਸ ਤੋਂ ਡਰਦੀ ਹੈ, ਕਿਉਂਕਿ ਅਸੀਂ ਸੱਚ ਬੋਲਦੇ ਹਾਂ: ਰਾਹੁਲ ਗਾਂਧੀ

rahul/nawanpunjab.com

ਨਵੀਂ ਦਿੱਲੀ, 8 ਫਰਵਰੀ (ਬਿਊਰੋ)- ਅੱਜ ਰਾਜ ਸਭਾ ‘ਚ ਪ੍ਰਧਾਨ ਮੰਤਰੀ ਮੋਦੀ ਵਲੋਂ ਕਾਂਗਰਸ ਸਰਕਾਰ ‘ਤੇ ਹਮਲਾ ਬੋਲਿਆ ਗਿਆ। ਇਸ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਕਾਂਗਰਸ ਤੋਂ ਡਰਦੀ ਹੈ ਕਿਉਂਕਿ ਅਸੀਂ ਸੱਚ ਬੋਲਦੇ ਹਾਂ। ਉਨ੍ਹਾਂ ਕਿਹਾ ਕਿ (ਪੀ.ਐਮ. ਮੋਦੀ ਨੇ ਸੰਸਦ ਵਿਚ ਆਪਣੇ ਭਾਸ਼ਣ ਦੌਰਾਨ) ਮੇਰੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ।

ਸਾਨੂੰ ਚੀਨ ਅਤੇ ਪਾਕਿਸਤਾਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਮੇਰੇ ਪੜਦਾਦੇ ਨੇ ਦੇਸ਼ ਦੀ ਸੇਵਾ ਕੀਤੀ, ਮੈਨੂੰ ਕਿਸੇ ਦੇ ਸਰਟੀਫਿਕੇਟ ਦੀ ਲੋੜ ਨਹੀਂ।

Leave a Reply

Your email address will not be published. Required fields are marked *