ਲੁਧਿਆਣਾ, 9 ਫਰਵਰੀ (ਬਿਊਰੋ)- ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਕੰਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ਤੋਂ ਬਾਅਦ ਹਲਕਾ ਆਤਮ ਨਗਰ ਦੀ ਰਿਟਰਨਿੰਗ ਅਫ਼ਸਰ ਪੂਨਮਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਨਾਲ ਨਿਗਰਾਨੀ ਵਧਾ ਦਿੱਤੀ ਹੈ। ਉਨ੍ਹਾਂ ਨੇ ਦੋਵੇਂ ਉਮੀਦਵਾਰਾਂ ਦੀ ਨਿਗਰਾਨੀ ਰੱਖਣ ਲਈ ਕੈਮਰਾਮੈਨ, ਪੁਲਿਸ ਤੇ ਹੋਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ।
Related Posts
CM ਮਾਨ ਪੁੱਜੇ ਬਾਬਾ ਫ਼ਰੀਦ ਜੀ ਦੇ ਦਰਬਾਰ, ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਕਾਮਨਾ
ਫਰੀਦਕੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਿੱਲਾ ਸਾਹਿਬ ਬਾਬਾ ਫ਼ਰੀਦ ਜੀ ਦੇ ਦਰਬਾਰ ਵਿਖੇ ਨਤਮਸਤਕ ਹੋਏ। ਇਸ ਮੌਕੇ…
ਮੀਤ ਹੇਅਰ ਨੇ ਸੰਸਦ ‘ਚ ਮਾਂ ਭਾਸ਼ਾ ਪੰਜਾਬੀ ‘ਚ ਚੁੱਕੀ ਸਹੁੰ
ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਚੁਣੇ ਗਏ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ…
ਬ੍ਰਿਟਿਸ਼ ਸਿਹਤ ਮੰਤਰੀ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇ ਲੋਕ, ਕੀਤੀ ਗ੍ਰਿਫ਼ਤਾਰੀ ਦੀ ਮੰਗ
ਲੰਡਨ, 28 ਜੂਨ (ਦਲਜੀਤ ਸਿੰਘ)- ਮਹਾਮਾਰੀ ਦੌਰਾਨ ਲਾਗੂ ਨਿਯਮਾਂ ਦੀ ਉਲੰਘਣਾ ਕਰ ਕੇ ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕਾਕ ਨੂੰ…