ਸੰਗਰੂਰ, 10 ਫਰਵਰੀ (ਬਿਊਰੋ)- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦ ਪਿੰਡ ਲੱਡੀ ਦੀ ਪੰਚਾਇਤ ਸਰਪੰਚ ਰਾਣਾ ਸਿੰਘ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ।
ਪੂਰੀ ਪੰਚਾਇਤ ਕਾਂਗਰਸ ਛੱਡ ‘ਆਪ’ ‘ਚ ਹੋਈ ਸ਼ਾਮਿਲ
