ਬੰਗਾ, 10 ਫਰਵਰੀ (ਬਿਊਰੋ)- ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਬਲਦੇਵ ਸਿੰਘ ਚੇਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦਾ ਬੀਬੀ ਬਲਜਿੰਦਰ ਕੌਰ ਸੀਨੀਅਰ ਆਪ ਆਗੂ ਅਤੇ ਉਮੀਦਵਾਰ ਤਲਵੰਡੀ ਸਾਬੋ ਨੇ ਸੁਆਗਤ ਕੀਤਾ। ਇਸ ਮੌਕੇ ‘ਤੇ ਆਪ ਦੇ ਸੀਨੀਅਰ ਆਗੂ ਰੌਬੀ ਕੰਗ ਅਤੇ ਜਸਵਰਿੰਦਰ ਸਿੰਘ ਜੱਸਾ ਕਲੇਰਾਂ ਵੀ ਹਾਜ਼ਰ ਸਨ |
Related Posts
ਦਵਾਈਆਂ ਦੀ ਵਿਕਰੀ/ਖਰੀਦਦਾਰੀ ਸਬੰਧੀ ਸਹੀ ਰਿਕਾਰਡ ਨਾ ਰੱਖਣ ਵਾਲੀਆਂ ਫਰਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ -ਓ.ਪੀ. ਸੋਨੀ
ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ…
ਵੱਡ ਖ਼ਬਰ ; ਚੋਣਾਂ ਦੌਰਾਨ ਬੈਲੇਟ ਬਾਕਸ ‘ਚ ਸੁੱਟੀ ਗਈ ਸਿਆਹੀ, ਪੇਪਰ ਹੋਏ ਖ਼ਰਾਬ
ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਧੀਨ ਆਉਂਦੇ ਪਿੰਡ ਲੋਹਕੇ ਖੁਰਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ…
ਭਾਰਤ ਭੂਸ਼ਣ-ਆਸ਼ੂ ਦੀ ਜ਼ਮਾਨਤ ‘ਤੇ ਅੱਜ ਫ਼ੈਸਲਾ ਸੰਭਵ
ਲੁਧਿਆਣਾ, 10 ਅਕਤੂਬਰ-ਬਹੁ-ਕਰੋੜੀ ਟੈਂਡਰ ਘੋਟਾਲੇ ‘ਚ ਜੇਲ੍ਹ ਅੰਦਰ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ-ਆਸ਼ੂ ਦੀ ਜ਼ਮਾਨਤ ‘ਤੇ ਪੰਜਾਬ…