ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਵਲੋਂ ਅੱਜ ਜ਼ਮਾਨਤ ਮਿਲ ਗਈ ਹੈ।
ਲਖੀਮਪੁਰ ਖੀਰੀ ਹਿੰਸਾ ਮਾਮਲਾ: ਹਾਈਕੋਰਟ ਵਲੋਂ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

Journalism is not only about money