ਸੰਗਰੂਰ, 11 ਫਰਵਰੀ (ਬਿਊਰੋ)- ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜ ਰਹੇ ”ਆਪ” ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਧੂਰੀ ਪੁੱਜ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਪਣੀ ਬੇਟੀ ਨਾਲ ਪਹਿਲਾਂ ਸੰਗਰੂਰ ਪੁੱਜ ਰਹੇ ਹਨ, ਜਿੱਥੇ ਉਹ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਨਾਸ਼ਤਾ ਕਰਨਗੇ ਅਤੇ ਫਿਰ ਧੂਰੀ ਲਈ ਰਵਾਨਾ ਹੋਣਗੇ।
ਸੰਗਰੂਰ ਪੁੱਜ ਰਹੇ ਹਨ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅਗਰਵਾਲ
