ਸ੍ਰੀਨਗਰ, 12 ਫਰਵਰੀ (ਬਿਊਰੋ)- ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਦੇ ਡਾਂਗੀਵਾਚਾ ਖੇਤਰ ਵਿਚ ਤਿੰਨ ਸਰਗਰਮ ਅਲ-ਬਦਰ ਅੱਤਵਾਦੀਆਂ ਨੂੰ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ | ਗ੍ਰਿਫ਼ਤਾਰ ਅੱਤਵਾਦੀਆਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ |
ਜੰਮੂ-ਕਸ਼ਮੀਰ : ਅਲ-ਬਦਰ ਅੱਤਵਾਦੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
