ਕੀਵ,(ਯੂਕਰੇਨ), 15 ਫਰਵਰੀ (ਬਿਊਰੋ)- ਕੀਵ ਵਿਚ ਭਾਰਤ ਦੇ ਦੂਤਾਵਾਸ ਨੇ ਭਾਰਤੀਆਂ ਨੂੰ, ਖਾਸ ਤੌਰ ‘ਤੇ ਉਹਨਾਂ ਵਿਦਿਆਰਥੀਆਂ ਨੂੰ, ਜਿਨ੍ਹਾਂ ਦਾ ਰਹਿਣਾ ਜ਼ਰੂਰੀ ਨਹੀਂ ਹੈ, ਨੂੰ ਮੌਜੂਦਾ ਸਥਿਤੀ ਦੀਆਂ ਅਨਿਸ਼ਚਿਤਤਾਵਾਂ ਦੇ ਮੱਦੇਨਜ਼ਰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਲਈ ਕਿਹਾ ਹੈ।
ਯੂਕਰੇਨ : ਭਾਰਤ ਦੇ ਦੂਤਾਵਾਸ ਨੇ ਭਾਰਤੀਆਂ ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡਣ ਲਈ ਕਿਹਾ
