ਲੁਧਿਆਣਾ, 16 ਫਰਵਰੀ (ਬਿਊਰੋ)- ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਨਮ ਅੱਖਾਂ ਨਾਲ ਪਰਿਵਾਰ ਵਲੋਂ ਅੰਤਿਮ ਵਿਦਾਈ ਦਿੱਤੀ ਗਈ।
Related Posts
ਗ੍ਰਿਫ਼ਤਾਰੀ ਦੇ ਡਰੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਦੇਸ਼ ਛੱਡ ਕੇ ਦੁਬਈ ਜਾਣਾ ਚਾਹੁੰਦੇ ਸਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ
ਏਜੰਸੀ, ਕੋਲੰਬੋ : ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਦੇਸ਼ ਛੱਡ…
ਵੱਡੀ ਖ਼ਬਰ: ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗਿ੍ਰਫ਼ਤਾਰ
ਕਪੂਰਥਲਾ 24 ਦਸੰਬਰ (ਬਿਊਰੋ)- ਕਪੂਰਥਲਾ ਦੇ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੌਰਾਨ ਭੀੜ ਵੱਲੋਂ ਮਾਰੇ ਗਏ ਨੌਜਵਾਨ…
ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੀ ਟੱਕਰ ਨਾਲ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਆਟੋ ਪਲਟਿਆ, 12 ਬੱਚੇ ਜ਼ਖਮੀ
ਬਠਿੰਡਾ। ਬਠਿੰਡਾ ‘ਚ ਵੀਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ਹਿਰ ਦੇ 100 ਫੁੱਟੀ ਰੋਡ ‘ਤੇ ਇਕ ਤੇਜ਼ ਰਫਤਾਰ ਫਾਰਚੂਨਰ…