ਨਵੀਂ ਦਿੱਲੀ, 17 ਫਰਵਰੀ (ਬਿਊਰੋ)- ਕਾਂਗਰਸ ਨੇਤਾ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਇਕ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ”ਕਾਂਗਰਸ ਪਾਰਟੀ ਨਹੀਂ ਛੱਡਾਂਗਾ ਪਰ ਜੇਕਰ ਕੋਈ ਮੈਨੂੰ ਪਾਰਟੀ ‘ਚੋਂ ਧੱਕੇ ਮਾਰ ਕੇ ਬਾਹਰ ਕੱਢਣਾ ਚਾਹੁੰਦਾ ਹੈ ਤਾਂ ਇਹ ਵੱਖਰੀ ਗੱਲ ਹੈ।
ਕਾਂਗਰਸ ਨੇਤਾ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਆਇਆ ਸਾਹਮਣੇ
