ਬਠਿੰਡਾ, 23 ਫਰਵਰੀ: ਬਠਿੰਡਾ ਦੀ ਇਕ ਅਦਾਲਤ ਵੱਲੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ 19 ਅਪ੍ਰੈਲ ਨੂੰ ਬਠਿੰਡਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਉਕਤ ਬਾਲੀਵੁੱਡ ਅਦਾਕਾਰਾਂ ਵਲੋਂ ਕਿਸਾਨ ਔਰਤਾਂ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ 100-100 ਰੁਪਏ ਦਿਹਾੜੀਲੇ ਕੇ ਅੰਦੋਲਨ ‘ਚ ਸ਼ਾਮਿਲ ਹੋਣਾ ਦੱਸਿਆ ਗਿਆ ਸੀ।
ਕੰਗਨਾ ਰਣੌਤ ਨੂੰ 19 ਅਪਰੈਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ
