ਫ਼ਿਰੋਜ਼ਪੁਰ, 23 ਫਰਵਰੀ – ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਤੀ ਰਾਤ ਸਰਹੱਦੀ ਚੌਕੀ ਬੈਰੀਅਰ ਨੇੜਿਉਂ ਭਾਰਤੀ ਸਰਹੱਦ ‘ਚ ਦਾਖ਼ਲ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਮੁਹੰਮਦ ਇਰਫਾਨ ਪੁੱਤਰ ਮੁਹੰਮਦ ਸ਼ਰੀਫ਼ ਵਾਸੀ ਸਾਹੀਵਾਲ ਪਾਕਿਸਤਾਨ ਵਜੋਂ ਹੋਈ ਹੈ।
ਪਾਕਿਸਤਾਨੀ ਘੁਸਪੈਠੀਆ ਕਾਬੂ
