ਮੋਹਾਲੀ, 24 ਫਰਵਰੀ (ਬਿਊਰੋ)- ਡਰੱਗਜ਼ ਕੇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੋਹਾਲੀ ਅਦਾਲਤ ‘ਚ ਸਰੰਡਰ ਕਰਨ ਲਈ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ‘ਚ ਮਜੀਠੀਆ ਨੂੰ ਦਿੱਤੀ ਰਾਹਤ ਅੱਜ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੋਹਾਲੀ ਦੀ ਅਦਾਲਤ ‘ਚ ਸਰੰਡਰ ਕਰਨ ਪੁੱਜੇ ਹਨ।
ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ‘ਚ ਕੀਤਾ ਆਤਮਸਮਰਪਣ
