ਹੁਸ਼ਿਆਰਪੁਰ, 24 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜ ਵਾਰ ਦੇ ਪੰਜਾਬ ਦੇ ਰਹਿ ਚੁੱਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੇ ਏਸੀਜੇਐੱਮ ਰੁਪਿੰਦਰ ਸਿੰਘ ਦੀ ਅਦਾਲਤ ‘ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਮਾਲਟਾ ਬੋਟ ਮਿਸ਼ਨ ਦੇ ਚੇਅਰਮੈਨ ਤੇ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 182, 199, 200, 420, 465, 466, 468, 471 ਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।
Related Posts
ਬ੍ਰਿਜ ਭੂਸ਼ਣ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਹੋਵੇਗੀ
ਨਵੀਂ ਦਿੱਲੀ, ਇੱਥੋਂ ਦੀ ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੀੜਤਾਂ…
ਭਾਜਪਾ ਵੱਲੋਂ ਦਾਇਰ ਮਾਣਹਾਨੀ ਕੇਸ ਵਿਚ ਆਤਿਸ਼ੀ ਅਦਾਲਤ ‘ਚ ਪੇਸ਼
ਨਵੀਂ ਦਿੱਲੀ, ਆਮ ਆਦਮੀ ਪਾਰਟੀ ਮੰਤਰੀ ਆਤਿਸ਼ੀ ਅੱਜ ਦਿੱਲੀ ਦੀ ਰੋਜ਼ ਐਵੇਨਿਊ ਕੋਰਟ ਵਿਚ ਪੇਸ਼ ਹੋਈ, ਜਿਥੇ ਉਸਨੂੰ ਮਾਣਹਾਨੀ ਕੇਸ…
ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ
ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਰਹੇਗੀ ਜਿਸ ਕਾਰਨ ਸਰਕਾਰੀ…