ਚੰਡੀਗੜ੍ਹ, 24 ਫਰਵਰੀ- ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਠ ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਧਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ਤੇ ਹਾਲੇ ਬਹਿਸ ਹੋਣੀ ਬਾਕੀ ਹੈ, ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਤੇ ਅੱਜ ਹੀ ਬਹਿਸ ਹੋ ਕੇ ਤੇ ਅੱਜ ਫ਼ੈਸਲਾ ਆ ਸਕਦਾ ਹੈ
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 8 ਮਾਰਚ ਤੱਕ ਭੇਜੀਆ ਨਿਆਂਇਕ ਹਿਰਾਸਤ ‘ਚ
