ਸੰਗਰੂਰ, 25 ਫਰਵਰੀ (ਬਿਊਰੋ)- ਯੂਕਰੇਨ ਵਿਚ ਫਸੇ ਪੰਜਾਬੀਆ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮਦਦ ਲਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੰਪਰਕ ਕਰਨ ਲਈ ਆਪਣੇ ਫੇਸਬੁੱਕ ਪੇਜ ‘ਤੇ ਆਪਣਾ ਵਟਸਐਪ ਨੰਬਰ ਸਾਂਝਾ ਕੀਤਾ ਹੈ |
ਯੂਕਰੇਨ ਵਿਚ ਫਸੇ ਪੰਜਾਬੀਆਂ ਲਈ ਭਗਵੰਤ ਮਾਨ ਨੇ ਜਾਰੀ ਕੀਤਾ ਵਟਸਐਪ ਨੰਬਰ
