ਮੋਗਾ, 1 ਜੁਲਾਈ – ਮੋਗਾ-ਜਲੰਧਰ ਰੋਡ ‘ਤੇ ਕਸਬਾ ਧਰਮਕੋਟ ਨੇੜੇ ਦੋ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਕ ਗੱਡੀ ਛੱਪੜ ਵਿਚ ਡਿਗ ਗਈ, ਜਿਸ ਕਾਰਨ ਇਸ ਹਾਦਸੇ ਵਿਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ।
Related Posts
ਕਰੂਜ਼ ਡਰੱਗ ਪਾਰਟੀ ਕੇਸ : ਆਰੀਅਨ ਖਾਨ ਸਮੇਤ 8 ਦੋਸ਼ੀਆਂ ਨੂੰ ਨਿਆਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ, 7 ਅਕਤੂਬਰ (ਦਲਜੀਤ ਸਿੰਘ)- ਡਰੱਸ ਕੇਸ ‘ਚ ਫਸੇ ਸ਼ਾਹਰੂਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਅੱਜ ਇਕ ਵਾਰ ਫਿਰ…
CM ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ ਹੋ ਗਏ ਹਨ। ਉਹ ਅੱਜ ਹੈਦਰਾਬਾਦ ‘ਚ…
ਪੰਜਾਬ ‘ਚ ਭਲਕੇ ਵੋਟਿੰਗ ਦਾ ਸਮਾਂ 8 ਤੋਂ 6 ਵਜੇ ਤੱਕ, ਜਾਣੋ ਕੀ ਰਹੇਗੀ ਖਾਸ ਤਿਆਰੀ
ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਾਂ ਭਲਕੇ ਯਾਨੀ ਐਤਵਾਰ ਨੂੰ ਪੈਣਗੀਆਂ। ਦੱਸ ਦਈਏ ਕਿ ਪਹਿਲਾਂ ਸੂਬੇ ‘ਚ ਵੋਟਾਂ 14…