ਚੰਡੀਗੜ੍ਹ, 25 ਫਰਵਰੀ (ਬਿਊਰੋ)- ਰਾਮ ਰਹੀਮ ਦੇ ਫ਼ੈਸਲਿਆਂ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ। ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ 7 ਫਰਵਰੀ ਨੂੰ 21 ਦਿਨ ਦੀ ਫਰਲੋ ਦਿੱਤੀ ਗਈ ਸੀ ਜੋ 28 ਫਰਵਰੀ ਨੂੰ ਖ਼ਤਮ ਹੋ ਰਹੀ ਹੈ।
ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਰੱਖਿਆ ਸੁਰੱਖਿਅਤ
