ਮੋਗਾ, 26 ਫਰਵਰੀ (ਬਿਊਰੋ)- ਮੋਗਾ ਵਿਚ ਇਕ ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ | ਇਸ ਟੱਕਰ ਵਿਚ 4 ਸਕੂਲੀ ਬੱਚੇ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ | ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ |
ਸਕੂਲ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ

Journalism is not only about money