ਜੰਮੂ-ਕਸ਼ਮੀਰ ਵਿਚ ਅੱਜ ਕਈ ਥਾਵਾਂ ‘ਤੇ ਤਾਜ਼ਾ ਬਰਫਬਾਰੀ ਅਤੇ ਢਿੱਗਾਂ ਡਿੱਗਣ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਨ ਵਾਲੀ ਇੱਕੋ ਇੱਕ ਸੜਕ ਹੈ, ਜੋ ਹਰ ਮੌਸਮ ਵਿੱਚ ਆਵਾਜਾਈ ਲਈ ਖੁੱਲ੍ਹੀ ਰਹਿੰਦੀ ਹੈ।
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਬਰਫ਼ਬਾਰੀ ਕਾਰਨ ਬੰਦ
