ਵਿਧਾਨ ਸਭਾ ਦਾ ਬਜਟ ਸੈਸ਼ਨ ਦੋ ਮਾਰਚ ਤੋਂ ਸ਼ੁਰੂ ਹੋਵੇਗਾ ਤੇ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਅੱਠ ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।
ਬਜਟ ਸੈਸ਼ਨ ਦੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ ਅੱਠ ਸਿਟਿੰਗ ਹੋਣਗੀਆਂ। ਉਨ੍ਹਾਂ ਦਸਿਆ ਕਿ ਅੱਠ ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਬਜਟ ਪੇਸ਼ ਕਰਨਗੇ